Breaking news ਸਿੱਧੂ ਮੂਸੇਵਾਲਾ ਦਾ SYL ਗੀਤ YouTube ਤੋਂ ਹਟਾਇਆ,ਇਹ ਆਇਆ ਕਾਰਨ ਸਾਹਮਣੇ ਪੜ੍ਹੋ Last updated: 2022/06/26 at 3:07 PM Munish Tokhi Share 1 Min Read SHARE ਚੰਡੀਗੜ੍ਹ (ਪੰਜਾਬ ਦੈਨਿਕ ਨਿਊਜ਼) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹਾਲ ਹੀ ‘ਚ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਮੁੱਦੇ ਨੂੰ ਲੈ ਕੇ ਉਨ੍ਹਾਂ ਦਾ ਗੀਤ SYL ਰਿਲੀਜ਼ ਹੋਇਆ ਸੀ। ਲੋਕਾਂ ਨੇ ਇਸ ਗੀਤ ਦੀ ਕਾਫੀ ਤਾਰੀਫ ਕੀਤੀ।ਪਰ ਹੁਣ ਇਸ ਗੀਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਕਿ ਸਰਕਾਰ ਨੇ ਇਸ ਗੀਤ ਨੂੰ ਯੂ-ਟਿਊਬ ਤੋਂ ਹਟਾ ਦਿੱਤਾ ਹੈ। ਦੱਸ ਦੇਈਏ ਕਿ ਸੰਗਰੂਰ ਜ਼ਿਮਨੀ ਚੋਣ ਵਿੱਚ ਸੀਐਮ ਭਗਵੰਤ ਮਾਨ ਦੇ ਗੜ੍ਹ ਮੰਨੇ ਜਾਂਦੇ ਜ਼ਿਲ੍ਹੇ ਵਿੱਚ ਉਮੀਦਵਾਰ ਗੁਰਮੇਲ ਸਿੰਘ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਹਾਰ ਤੋਂ ਬਾਅਦ ਹੀ ਸਿੱਧੂ ਮੂਸੇਵਾਲਾ ਦੇ ਗੀਤ SYL ਨੂੰ ਡਿਲੀਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। TAGGED: Sidhumuaewala Munish Tokhi June 26, 2022 June 26, 2022 Share This Article Facebook Twitter Whatsapp Whatsapp Telegram Copy Link Print Previous Article बड़ी खबर-सिमरनजीत सिंह मान ने जीती संगरूर लोकसभा सीट,आप के गुरमेल सिंह को हराया Next Article ਸਿਮਰਨਜੀਤ ਸਿੰਘ ਮਾਨ ਦੀ ਜਿੱਤ ਪੰਜਾਬੀਆਂ ਦਾ ਪੰਜਾਬ ਅਤੇ ਸਿੱਖੀ ਸਰੋਕਾਰਾਂ ਪ੍ਰਤੀ ਜਾਗਰੂਕ ਹੋਣ ਦੀ ਨਿਸ਼ਾਨੀ – ਸਿੱਖ ਤਾਲਮੇਲ ਕਮੇਟੀ Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.