Breaking news ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਤੇ ਰਜਿੰਦਰ ਬੇਰੀ ਵਲੋ ਮਜ਼ਦੂਰ ਸਾਥੀਆਂ ਦਾ ਮੂੰਹ ਮਿੱਠਾ ਕਰਵਾਇਆ ਤੇ ਦਿੱਤੀ ਵਧਾਈ Last updated: 2025/05/01 at 6:17 PM MUNISH TOKHI Share 1 Min Read SHARE ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਅੱਜ ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਤੇ ਸਾਬਕਾ ਵਿਧਾਇਕ ਅਤੇ ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਬੇਰੀ ਵਲੋ ਲਾਡੋਵਾਲੀ ਰੋਡ ਵਿਖੇ ਮਜ਼ਦੂਰ ਸਾਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਮਜ਼ਦੂਰ ਦਿਵਸ ਦੀ ਵਧਾਈ ਦਿੱਤੀ । ਅਤੇ ਕਿਹਾ ਕਿ ਜੋ ਸਾਡੇ ਸਾਥੀ ਮਜ਼ਦੂਰੀ ਕਰਦੇ ਹਨ, ਸਾਰਾ ਦਿਨ ਮਿਹਨਤ ਕਰਕੇ ਆਪਣਾ ਘਰ ਚਲਾਉਂਦੇ ਹਨ ਅਤੇ ਆਪਣੇ ਬੱਚਿਆ ਨੂੰ ਵਧੀਆ ਸਕੂਲਾਂ ਵਿੱਚ ਪੜਾਉਂਦੇ ਆ, ਇਹ ਮਿਹਨਤੀ ਇਨਸਾਨ ਹਨ । ਸਾਡੀ ਪ੍ਰਮਾਤਮਾ ਅੱਗੇ ਇਹੀ ਅਰਦਾਸ ਹੈ ਕਿ ਸਾਡੇ ਇਨਾਂ ਸਾਥੀਆਂ ਨੂੰ ਮਿਹਨਤ ਕਰਨ ਦਾ ਬਲ ਬਖਸ਼ੇ । ਜੋ ਸਾਡੇ ਦੇਸ਼ ਦੀ ਤਰੱਕੀ ਲਈ ਮਿਹਨਤ ਮਜ਼ਦੂਰੀ ਕਰਕੇ ਪੂਰੀ ਦੇਸ਼ ਦੇ ਨਿਰਮਾਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ ਹਨ । ਇਸ ਮੌਕੇ ਤੇ ਜਗਜੀਤ ਸਿੰਘ ਜੀਤਾ, ਸੁਧੀਰ ਘੁੱਗੀ, ਰਮਨ ਬਹਿਲ ਮੌਜੂਦ ਸਨ I TAGGED: DCCJ MUNISH TOKHI May 1, 2025 May 1, 2025 Share This Article Facebook Twitter Whatsapp Whatsapp Telegram Copy Link Print Previous Article ਜਲੰਧਰ-ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਹਿਰ ਦਾ ਅਚਨਚੇਤ ਕੀਤਾ ਦੌਰਾ Next Article ਨਵਾਂਸ਼ਹਿਰ-ਇਫਟੂ ਵਲੋਂ ਮਜਦੂਰ ਦਿਹਾੜੇ ‘ਤੇ ਵਿਸ਼ਾਲ ਕਾਨਫਰੰਸ Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.