Punjab ਜਲੰਧਰ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ 10 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ Last updated: 2023/11/14 at 7:17 PM Munish Tokhi Share 1 Min Read SHARE ਜਲੰਧਰ (ਪੰਜਾਬ ਦੈਨਿਕ ਨਿਊਜ) ਪ੍ਰਸ਼ਾਸਨ ਦੇ ਸਾਰਥਕ ਯਤਨਾਂ ਸਦਕਾ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ 10 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰਦੇ ਹੋਏ ਫ਼ਸਲ ਦੀ ਸਰਕਾਰੀ ਤੌਰ ’ਤੇ ਖ਼ਰੀਦ ਲਈ ਮਿੱਥੇ ਟੀਚੇ ਦੇ ਨੇੜੇ ਪਹੁੰਚ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਮੌਜੂਦਾ ਮੰਡੀਕਰਨ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 10.58 ਲੱਖ ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਤੌਰ ’ਤੇ ਖ਼ਰੀਦ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ ਅਤੇ 13 ਨਵੰਬਰ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 1025290 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। TAGGED: Dcjalandhar Munish Tokhi November 14, 2023 November 14, 2023 Share This Article Facebook Twitter Whatsapp Whatsapp Telegram Copy Link Print Previous Article जालंधर-रामामंडी में चली गोली, एक की मौत के बाद GT पर भारी हंगामा Next Article पंजाब पुलिस के ASI को बीच रास्ते में गोली मारकर मौत की घाट उतार,आरोपी हुए फरार Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.