Latest News ਜਲੰਧਰ-ਮਾਡਲ ਟਾਊਨ ਦੀ ਮੋਬਾਈਲ ਮਾਰਕੀਟ 3 ਦਿਨ ਰਹੇਗੀ ਬੰਦ-ਪ੍ਰਧਾਨ ਰਾਜੀਵ ਦੁੱਗਲ Last updated: 2024/06/20 at 6:09 PM MUNISH TOKHI Share 1 Min Read SHARE ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਦੁਕਾਨਦਾਰਾਂ ਨੇ 3 ਦਿਨਾਂ ਲਈ ਦੁਕਾਨਾਂ ਬੰਦ ਰੱਖਣ ਦਾ ਐਲਾਨ ਮਾਰਕੀਟ ਦੇ ਪ੍ਰਧਾਨ ਰਾਜੀਵ ਦੁੱਗਲ ਸਾਰੀ ਐਸੋਸੀਏਸ਼ਨ ਦੇ ਨਾਲ ਮੀਟਿੰਗ ਕਰ ਕੇ ਕੀਤਾ ਹੈ ਦੱਸਿਆ ਕਿ ਮਾਡਲ ਟਾਊਨ ਮੋਬਾਈਲ ਐਸੋਸੀਏਸ਼ਨ ਮਾਡਲ ਟਾਊਨ ਦੇ ਦੁਕਾਨਦਾਰਾਂ ਵੱਲੋਂ ਉਪਰੋਕਤ ਐਲਾਨ 28 ਤੋਂ 30 ਜੂਨ ਤੱਕ ਬੰਦ ਰਹਿਣ ਦਾ ਐਲਾਨ ਕੀਤਾ ਗਿਆ ਹੈ Iਉਹਨਾਂ ਸਾਰੇ ਗ੍ਰਾਹਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਜਿਨਾਂ ਵਿੱਚ ਜਲੰਧਰ ਦੀ ਮਾਡਲ ਟਾਊਨ ਮਾਰਕੀਟ ਵਿੱਚ ਨਾ ਆਉਣ ਤਾਂ ਜੋ ਉਹਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | TAGGED: Modaltown MUNISH TOKHI June 20, 2024 June 20, 2024 Share This Article Facebook Twitter Whatsapp Whatsapp Telegram Copy Link Print Previous Article जालंधर उप-चुनावों के लिये कांग्रेस ने सुरिंदर कौर को बनाया प्रत्याशी, देखें Next Article ਦੋ ਵਾਰ ਦੇ ਕੌਂਸਲਰ ਬੀਬੀ ਸੁਰਜੀਤ ਕੌਰ ਜਲੰਧਰ ਪੱਛਮੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.