Politics ਟਕਸਾਲੀ ਆਗੂ ਮਨਿੰਦਰਪਾਲ ਸਿੰਘ ਗੁੰਬਰ ਵਲੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ , ਓਹਨਾਂ ਵਲੋਂ ਦਿੱਤਾ ਅਸਤੀਫਾ ਕੀਤਾ ਨਾ ਮੰਨਜ਼ੂਰ – ਕੁਲਵੰਤ ਸਿੰਘ ਮੰਨਣ Last updated: 2023/07/28 at 1:43 PM Munish Tokhi Share 1 Min Read SHARE ਜਲੰਧਰ ( ਪੰਜਾਬ ਦੈਨਿਕ ਨਿਯੂਜ਼ ) ਜਲੰਧਰ ਦੇ ਸੀਨੀਅਰ ਅਕਾਲੀ ਆਗੂ ਮਨਿੰਦਰਪਾਲ ਸਿੰਘ ਗੁੰਬਰ ਵਲੋਂ ਬੀਤੇ ਕੁਝ ਦਿਨ ਪਹਿਲਾਂ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ,ਇਸ ਸਬੰਧੀ ਅੱਜ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਿੰਦਰਪਾਲ ਸਿੰਘ ਗੁੰਬਰ ਵਲੋਂ ਦਿੱਤਾ ਅਸਤੀਫਾ ਨਾ ਮੰਨਜ਼ੂਰ ਕਰ ਦਿੱਤਾ ਗਿਆ ਹੈ , ਉਹ ਬਹੁਤ ਸੀਨੀਅਰ ਅਕਾਲੀ ਆਗੂ ਹਨ ਅਤੇ ਓਹਨਾਂ ਦੀਆਂ ਪੰਥ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਭਾਵਨਾਵਾਂ ਅਤੇ ਸੇਵਾਵਾਂ ਨੂੰ ਅਣਗੌਲਿਆਂ ਨਹੀਂ ਕਰ ਸਕਦੇ । ਸ੍ਰ ਗੁੰਬਰ ਦੇ ਸਾਰੇ ਗਿਲੇ ਸ਼ਿਕਵੇ ਦੂਰ ਕਰ ਦਿੱਤੇ ਗਏ ਹਨ , ਸ੍ਰ ਗੁੰਬਰ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਆਪਣੀਆਂ ਸੇਵਾਵਾਂ ਨਿਰੰਤਰ ਜਾਰੀ ਰੱਖਣਗੇ ਅਤੇ ਉਨ੍ਹਾਂ ਵਲੋਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨਾਂ ਦਾ ਮਾਣ ਸਨਮਾਨ ਦਾ ਹਮੇਸ਼ਾਂ ਧਿਆਨ ਰੱਖਿਆ ਜਾਵੇਗਾ। ਓਹਨਾਂ ਕਿਹਾ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਜੱਥਾ ਜਲੰਧਰ ਸ਼ਹਿਰੀ ਇੱਕ ਮੁੱਠ ਹੈ ਅਤੇ , ਹਮੇਸ਼ਾ ਹੀ ਪੰਜਾਬ ਅਤੇ ਪੰਥ ਦੀ ਚੜਦੀਕਲਾ ਲਈ ਇਕਜੁੱਟ ਹੋ ਕੇ ਮਿਹਤ ਕਰੇ TAGGED: akalidal Munish Tokhi July 28, 2023 July 28, 2023 Share This Article Facebook Twitter Whatsapp Whatsapp Telegram Copy Link Print Previous Article पटियाला में राज्यस्तरीय स्वतंत्रता दिवस समारोह में CM भगवंत मान,डिप्टी स्पीकर जालंधर में लहराएंगे तिरंगा,सरकार ने लिस्ट की जारी Next Article पाकिस्तान में हुआ बड़ा धमाका, सम्मेलन में ब्लास्ट से 20 लोगों की मौत,50 से ज्यादा गंभीर जख्मी Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.