Politics ਡੇਮੋਕ੍ਰੇਟਿਕ ਭਾਰਤੀਯ ਸਮਾਜ ਪਾਰਟੀ ਵਲੋਂ 2024 ਦੀਆ ਚੋਣਾਂ ਲਈ ਤਿਆਰੀਆਂ ਜੋਰਾ ਸ਼ੋਰਾਂ ਨਾਲ ਸ਼ੁਰੂ Last updated: 2023/02/12 at 4:51 PM Munish Tokhi Share 1 Min Read SHARE ਕੋਟਲਾ (ਪੰਜਾਬ ਦੈਨਿਕ ਨਿਊਜ) ਅੱਜ ਡੇਮੋਕ੍ਰੇਟਿਕ ਭਾਰਤੀਯ ਸਮਾਜ ਪਾਰਟੀ ਦੀ ਇਕ ਅਹਿਮ ਮੀਟਿੰਗ ਕੋਟਲਾ ਮੇਹਰ ਸਿੰਘ ਵਾਲਾ ਵਿਖੇ ਪੰਜਾਬ ਪ੍ਰਧਾਨ ਜੁਗਰਾਜ ਸਿੰਘ ਜੈਮਲ ਵਾਲਾ ਦੀ ਪ੍ਰਧਾਨਗੀ ਹੇਠ ਸੰਪਨ ਹੋਈ । ਇਸ ਮੀਟਿੰਗ ਵਿਚ ਪਾਰਟੀ ਦੇ ਬਹੁਤ ਸਾਰੇ ਵਰਕਰ ਸ਼ਾਮਿਲ ਹੋਏ । ਇਸ ਮੀਟਿੰਗ ਵਿਚ ਪਾਰਟੀ ਦੇ ਵਿਕਾਸ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ । ਇਸ ਮੀਟਿੰਗ ਵਿਚ ਬਹੁਤ ਹੀ ਅਹਿਮ ਮੁੱਦਿਆਂ ਤੇ ਚਰਚਾ ਕੀਤੀ ਗਈ । 2024 ਦੀਆਂ ਚੋਣਾਂ ਨੂੰ ਦੇਖਦੇ ਹੋਏ ਰਾਸ਼ਟਰੀ ਪ੍ਰਧਾਨ ਰਾਜਿੰਦਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਧੜਾਧੜ ਡੇਮੋਕ੍ਰੇਟਿਕ ਭਾਰਤੀਯ ਸਮਾਜ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ । ਜੁਗਰਾਜ ਸਿੰਘ ਨੇ ਸੰਬੋਧਿਤ ਕੀਤਾ ਕਿ ਪੰਜਾਬ ਦੇ ਵੱਖ ਵੱਖ ਹਿਸਿਆਂ ਵਿਚ ਰੈਲੀਆਂ ਕੀਤੀਆਂ ਜਾਣਗੀਆਂ,ਪਾਰਟੀ ਨੂੰ ਕਾਮਜਾਬੀ ਦੀਆਂ ਬੁਲੰਧੀਆਂ ਤੇ ਪਹੁੰਚਾਇਆ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਪਾਰਟੀ ਨਾਲ ਜੋੜਿਆ ਜਾਵੇਗਾ । ਜਿਲ੍ਹਾ ਪ੍ਰਧਾਨ ਗੁਰਤੇਜ ਸਿੰਘ ,ਅਰਜਨ ਗੀਤਾ ,ਮਨਜੀਤ ਕੌਰ ਅਤੇ ਪਾਰਟੀ ਦੇ ਬਹੁਤ ਸਾਰੇ ਵਰਕਰ ਇਸ ਮੀਟਿੰਗ ਵਿਚ ਸ਼ਾਮਿਲ ਹੋਏ । TAGGED: DBSP Munish Tokhi February 12, 2023 February 12, 2023 Share This Article Facebook Twitter Whatsapp Whatsapp Telegram Copy Link Print Previous Article जालंधर में फिर तेजधार हथियारों से हमला कर युवक की हत्या Next Article ਜਲੰਧਰ ਲਤੀਫ਼ਪੁਰਾ-ਮੁੱਖ ਮੰਤਰੀ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਦਾ ਪੁਤਲਾ ਸਾੜ ਕੇ ਭੁੱਖ ਹੜਤਾਲ ਕਰਨ ਦਾ ਕੀਤਾ ਐਲਾਨ Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.