Breaking news ਪੁਲਿਸ ਵੱਲੋ ਨਸ਼ੀਲੇ ਪਦਾਰਥ ਸਮੇਤ ਔਰਤ ਸਮੱਗਲਰ ਕਾਬੂ,ਔਰਤ ਖਿਲਾਫ ਪਹਿਲਾਂ ਵੀ NDPS ACT ਤਹਿਤ ਮੁਕੱਦਮੇ ਹਨ ਦਰਜ Last updated: 2023/12/07 at 5:42 PM Munish Tokhi Share 1 Min Read SHARE ਜਲੰਧਰ ਪੰਜਾਬ ਦੈਨਿਕ ਨਿਊਜ (ਕਮਲ ਰਤੂ) SSP ਹੁਸ਼ਿਆਰਪੁਰ ਸੁਰਿੰਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾ ਤੇ ਸਰਬਜੀਤ ਸਿੰਘ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਦੀਆ ਹਦਾਇਤਾ ਮੁਤਾਬਿਕ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿਮ ਤਹਿਤ ਗੁਪਤ ਸੂਚਨਾ ਦੇ ਆਧਾਰ ਤੇ ਏ.ਐਸ.ਆਈ ਸੁਖਦੇਵ ਸਿੰਘ ਵਲੋਂ ਸਮੇਤ ਸਾਥੀ ਕਰਮਚਾਰੀਆ ਦੇ ਪਿੰਡ ਘਸੀਟਪੁਰ ਨਜਦੀਕ ਰੀਨਾ ਕੁਮਾਰੀ ਪਤਨੀ ਗੁਰਭਜਨ ਕੁਮਾਰ ਵਾਸੀ ਬਰੋਟਾ ਥਾਣਾ ਇੰਦੋਰਾ ਜਿਲਾ ਕਾਂਗੜਾ ਹਿਮਾਚਲ ਪ੍ਰਦੇਸ਼ ਨੂੰ 110 ਗ੍ਰਾਮ ਨਸੀਲਾ ਪਦਾਰਥ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਜੋ ਆਰੋਪੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਤੇ ਇਹਨਾ ਦੇ BACKWORD ਅਤੇ FORWARD ਲਿੰਕ ਬਾਰੇ ਪਤਾ ਜੋਈ ਕੀਤੀ ਜਾਵੇਗੀ । TAGGED: MUKERIYA police Munish Tokhi December 7, 2023 December 7, 2023 Share This Article Facebook Twitter Whatsapp Whatsapp Telegram Copy Link Print Previous Article ਮੋਹਾਲੀ-ਡੇਮੋਕ੍ਰੇਟਿਕ ਭਾਰਤੀਯ ਸਮਾਜ ਪਾਰਟੀ ਦੀ ਮੀਟਿੰਗ ਵਿੱਚ ਕੀਤੀਆਂ ਨਵੀਆਂ ਨਿਜੁਕਤੀਆਂ Next Article ਰਾਮਾ ਮੰਡੀ-ਬ੍ਰਿਟਿਸ਼ ਉਲੀਵਿਆ ਸਕੂਲ ਵਿੱਚ ਭਾਰਤੀ ਸੈਨਾਵਾਂ ਵਿੱਚ ਕਮਿਸ਼ਨ ਪ੍ਰਾਪਤੀ ਦੇ ਮੌਕਿਆਂ ਸਬੰਧੀ ਲੈਕਚਰ Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.