Breaking news ਪੰਜਾਬ ਦੇ ਸਕੂਲਾਂ ਵਿੱਚ ਹੁਣ ਇਸ ਤਾਰੀਕ ਤੱਕ ਰਹਿਣਗੀਆਂ ਛੁੱਟੀਆਂ,ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਦਾ ਐਲਾਨ Last updated: 2023/01/06 at 8:24 PM Munish Tokhi Share 1 Min Read SHARE (PUNJAB DAINIK NEWS ) ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਅਤੇ ਧੁੰਦ ਬਰਕਰਾ ਰਹਿਣ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਜਮਾਤ 8ਵੀਂ ਤੋਂ 12ਵੀਂ ਤੱਕ ਦੇ ਸਾਰੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ। ਸਾਰੇ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ 3 ਵਜੇ ਤੱਕ ਹੋਵੇਗਾ। TAGGED: Cm punjab Munish Tokhi January 6, 2023 January 6, 2023 Share This Article Facebook Twitter Whatsapp Whatsapp Telegram Copy Link Print Previous Article जालंधर-239 इमिग्रेशन कंसल्टेंट और 129 आईलेटस केंद्रों के लाइसेंस DC ने किए निलंबित Next Article जालंधर में शनिवार के दिन इतनी संख्या में मिले नए कोरोना मरीज लिस्ट देखें Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.