Punjab ਫਿਕਰ ਏ-ਹੋਂਦ (NGO) ਦੇ ਚੇਅਰਮੈਨ ਸੁਖਵਿੰਦਰ ਸਿੰਘ ਲਾਲੀ ਧਰਨਾ ਲਗਾ ਬੈਠੇ ਕਿਸਾਨ ਯੂਨੀਅਨਾਂ ਨੂੰ ਕੀਤੀ ਇਹ ਅਪੀਲ Last updated: 2023/11/24 at 10:14 AM Munish Tokhi Share 1 Min Read SHARE ਜਲੰਧਰ ਪੰਜਾਬ ਦੈਨਿਕ ਨਿਊਜ (ਮੁਨੀਸ਼ ਤੋਖੀ) ਫ਼ਿਕਰੇ-ਏ-ਹੋਂਦ ਦੇ ਚੇਅਰਮੈਨ ਸੁਖਵਿੰਦਰ ਸਿੰਘ ਲਾਲੀ ਦੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਅਸੀਂ ਕਿਸਾਨ ਮੋਰਚਾ ਦਿੱਲੀ ਵਿੱਚ ਤਨੋ,ਮੰਨੋ,ਧੰਨੋ ਆਖਰੀ ਦਿਨ ਤੱਕ ਕੰਮ ਕੀਤਾ। ਸਾਡੀ ਬੇਨਤੀ ਹੈ ਕਿ ਹਰ ਗੱਲ ‘ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਤੰਗ ਨਾ ਕਰੋ।ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ, ਸੈਕਟਰੀਏਟ, ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਘਰ ਹੈ ਨਾ ਕੇ ਸੜਕਾਂ।ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ ਕਿ ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ। ਆਮ ਲੋਕਾਂ ਨੂੰ ਤੰਗ ਨਾ ਕਰੋ ਉੱਨਾਂ ਦਾ ਕੋਈ ਕਸੂਰ ਨਹੀਂ। TAGGED: Ngo Munish Tokhi November 24, 2023 November 24, 2023 Share This Article Facebook Twitter Whatsapp Whatsapp Telegram Copy Link Print Previous Article 2 ਪੰਜਾਬ ਐਨਸੀਸੀ ਬਟਾਲੀਅਨ ਵੱਲੋਂ ਆਰਮੀ ਪਬਲਿਕ ਸਕੂਲ ਵਿੱਚ ਪ੍ਰੇਰਨਾਦਾਇਕ ਲੈਕਚਰ ਦਾ ਆਯੋਜਨ Next Article गार्डियन हॉस्पिटल के डॉ संजीव गोयल की माता स्व.रजनी गोयल की रस्म पगड़ी व शोकसभा गीता मंदिर मॉडल टाउन में कल Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.