Politics ਬਸਪਾ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਬਲਵਿੰਦਰ ਕੁਮਾਰ ਡੇਰਾ ਬਿਆਸ ਵਿਖੇ ਹੋਏ ਨਤਮਸਤਕ Last updated: 2024/05/18 at 7:47 AM MUNISH TOKHI Share 1 Min Read SHARE ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਤਰੀਕ ਨੇੜੇ ਆਉਂਦੀ ਜਾ ਰਹੀ ਹੈ ਦਿਵੇਂ ਹੀ ਰਾਜਨੀਤਿਕ ਨੇਤਾਵਾਂ ਦੀਆਂ ਗੱਤੀ ਵਿਧੀਆਂ ਦਿਨ ਪਤੀ ਦਿਨ ਤੇਜ਼ ਹੁੰਦੀਆਂ ਜਾ ਰਹੀਆਂ ਨੇ,ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਤੇ ਡਾ. ਨਛੱਤਰ ਪਾਲ ਸਮੇਤ ਡੇਰਾ ਬਿਆਸ ਵਿਖੇ ਨਤਮਸਤਕ ਹੋਏ ਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਦਾ ਆਸ਼ੀਰਵਾਦ ਲਿਆ|ਬਲਵਿੰਦਰ ਕੁਮਾਰ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬੜੇ ਭਾਗਾਂ ਵਾਲੇ ਸਮਝਦੇ ਹਨ ਜਿਨ੍ਹਾਂ ਨੂੰ ਬਾਬਾ ਜੀ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ ਹੈ। TAGGED: Dera beas Radha Swami MUNISH TOKHI May 18, 2024 May 18, 2024 Share This Article Facebook Twitter Whatsapp Whatsapp Telegram Copy Link Print Previous Article ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮਹਿੰਦਰ ਸਿੰਘ ਕੇ.ਪੀ. ਨੇ ਕੀਤੀ ਮੁਲਾਕਾਤ Next Article हरियाणा में 8 लोग जिंदा जले, 24 से ज्यादा झुलसे, श्रद्धालुओं से भरी चलती बस में लगी आग Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.