Breaking news ਬਸੰਤ ਪੰਚਮੀ ਦੇ ਤਿਉਹਾਰ ਤੇ ਪਤੰਗ ਚੜ੍ਹਾ ਰਹੇ ਹੋ ਤਾਂ ਸਰਕਾਰ ਵੱਲੋਂ ਜਾਰੀ ਕੀਤੇ ਤੇ ਇਹ ਹੁਕਮ ਪੜ੍ਹੋ Last updated: 2023/01/24 at 7:57 AM Munish Tokhi Share 1 Min Read SHARE ਚੰਡੀਗੜ੍ਹ (PUNJAB DAINIK NEWS ) ਬਸੰਤ ਪੰਚਮੀ ਦੇ ਤਿਉਹਾਰ ਮੌਕੇ ਲੋਕਾਂ ਵੱਲੋਂ ਜ਼ਿਆਦਾ ਪਤੰਗ ਉਡਾਉਣ ਦਾ ਗੰਭੀਰ ਨੋਟਿਸ ਲੈਂਦਿਆਂ, ਸੂਬਾ ਸਰਕਾਰ ਵੱਲੋਂ ਸਿੰਥੈਟਿਕ ਜਾਂ ਕੋਈ ਹੋਰ ਸਮੱਗਰੀ ਨਾਲ ਬਣੀ ਚਾਈਨਾ ਡੋਰ ਜੋ ਕਿ ਪਤੰਗ ਉਡਾਉਣ ਦੇ ਉਦੇਸ਼ ਲਈ ਵੇਚੀ ਅਤੇ ਵਰਤੀ ਜਾਂਦੀ ਹੈ, ਦੀ ਵਿਕਰੀ, ਭੰਡਾਰਨ ਅਤੇ ਖਰੀਦ ‘ਤੇ ਸਖ਼ਤੀ ਨਾਲ ਪਾਬੰਦੀ ਲਗਾਉਣ ਅਤੇ ਇਸ ਨੂੰ ਤੁਰੰਤ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਅਜਿਹੀ ਸਮੱਗਰੀ ਨਾਲ ਬਣੀ ਡੋਰ ਨਾ ਸਿਰਫ ਮਨੁੱਖੀ ਜੀਵਨ ਲਈ, ਸਗੋਂ ਪੰਛੀਆਂ ਲਈ ਵੀ ਖਤਰਨਾਕ ਹੈ। ਇਸ ਸਬੰਧੀ ਜਾਣਕਾਰੀ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਂਝੀ ਕੀਤੀ। ਪੁਲਸ ਵੱਲੋਂ ਕਈ ਜਗ੍ਹਾ ਤੋਂ ਛਾਪੇਮਾਰੀ ਕਰਕੇ ਚਾਈਨਾ ਡੋਰ ਬਰਾਮਦ ਕੀਤੀ ਗਈ ਅਤੇ ਆਰੋਪੀਆ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ| TAGGED: cmpunjab Munish Tokhi January 24, 2023 January 24, 2023 Share This Article Facebook Twitter Whatsapp Whatsapp Telegram Copy Link Print Previous Article पंजाब में एक बार फिर बदला स्कूलों का समय जाने Next Article न्यू गणेश नगर रेजिडेंट्स वेलफेयर कमेटी द्वारा गणतंत्र दिवस पर लहराया जाएगा राष्ट्रीय ध्वज Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.