Breaking news ਲਾਲੀ ਇੰਫੋਸਿਸ ਨੇ ਆਪਣੀ 25ਵੀਂ ਵਰੇਗੰਢ ਮਨਾਉਂਦੇ ਹੋਏ ‘ਟੈਕਨੀਕਲ ਐਜੂਕੇਸ਼ਨ ਅਵੇਰਨੈੱਸ ਕੈਂਪੇਨ’ ਦੀ ਕੀਤੀ ਸ਼ੁਰੂਆਤ Last updated: 2023/08/27 at 8:36 PM Munish Tokhi Share 2 Min Read SHARE ਜਲੰਧਰ ਪੰਜਾਬ ਦੈਨਿਕ ਨਿਊਜ (ਮੁਨੀਸ਼ ਤੋਖੀ) ਲਾਲੀ ਇੰਫੋਸਿਸ ਆਈ.ਟੀ. ਅਤੇ ਮੈਨੇਜਮੈਂਟ ਵਿੱਦਿਅਕ ਖੇਤਰ ਵਿਚ 1997 ਤੋਂ ਆਪਣੀਆਂ ਸੇਵਾਵਾਂ ਦੇ ਰਿਹਾ ਹੈ । ਇਹ ਸੰਸਥਾ ਕੰਪਿਊਟਰ ਪ੍ਰੋਗਰਾਮਿੰਗ,ਹਾਰਡਵੇਅਰ-ਨੈੱਟਵਰਕਿੰਗ, ਸਟੱਡੀ ਅਬਰੋਡ ਅਤੇ ਯੂ.ਜੀ.ਸੀ. ਮਾਨਿਅਤਾ ਪ੍ਰਾਪਤ ਡਿਗਰੀ ਅਤੇ ਡਿਪਲੋਮਾ ਨਾਲ ਸੰਬੰਧਿਤ ਅਧਾਰਿਆਂ ਨੂੰ ਚਲਾ ਰਹੀ ਹੈ।ਇਹ ਸੰਸਥਾ “ਆਈਟੀ ਅਤੇ ਮੈਨਜਮੈਂਟ” ਖੇਤਰ ਵਿਚ ਭਾਰਤ ਚੋਂ ਦੋ ਬਾਰ ਅਵਲ ਆ ਚੁਕੀ ਹੈ । ਆਪਣੀ 25ਵੀਂ ਵਰੇਗੰਢ ਮਨਾਉਂਦੇ ਹੋਏ ਸੰਸਥਾ ਨੇ ਇੱਕ ਮੁਹਿੰਮ ‘ਟੈਕਨੀਕਲ ਐਜੂਕੇਸ਼ਨ ਅਵੇਰਨੈੱਸ ਕੈਂਪੇਨ (Technical Education Awareness Campaign)’ ਦੀ ਸ਼ੁਰੂਆਤ ਕੀਤੀ ਹੈ। ਇਸੇ ਕੜੀ ਨੂੰ ਜੋੜਦੇ ਹੋਏ ਅੱਜ ਸ਼੍ਰੀ ਨਿਮਿਸ਼ ਗੁਪਤਾ ਏਸ.ਡੀ.ਈ-੨ (ਸਾਫਟਵੇਅਰ ਡਿਵੈਲਪਮੈਂਟ ਇੰਜੀਨੀਅਰ -ਐਮਾਜ਼ਾਨ ਗੁੜਗਾਓਂ ) ਨੇ ਸੰਸਥਾ ਵਿੱਚ “ਆਈ.ਟੀ ਕੰਪਨੀਆਂ ਵਿੱਚ ਨੌਕਰੀਆਂ ਕਿਵੇਂ ਪ੍ਰਾਪਤ ਕੀਤੀਆਂ ਜਾਣ” ਤੇ ਗਿਆਨਵਾਨ ਸੈਮੀਨਾਰ ਦਿਤਾ | ਇੱਸ ਸੈਮੀਨਾਰ ਰਾਹੀਂ ਵਿਦਿਆਰਥੀਆਂ ਨੂੰ ਇਹ ਦੱਸਿਆ ਗਿਆ ਕੇ ਕਿਵੇ ਆਈ.ਟੀ ਕੰਪਨੀਆਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਲਈ ਪ੍ਰੀਖਿਆਂਵਾਂ ਦੀ ਤਿਆਰੀ ਕੀਤੀ ਜਾਵੇ ਤਾਂਕਿ ਵਿਦਿਆਰਥੀ ਸਹੀ ਸਮੇ ਤੇ ਨੌਕਰੀ ਪ੍ਰਾਪਤ ਕਰ ਸਕਣ| ਵਿਦਿਆਰਥੀਆਂ ਅਨੁਸਾਰ ਉਹਨਾਂ ਨੂੰ ਅੱਜ ਇਹ ਸੇਧ ਮਿਲੀ ਹੈ ਕਿ ਕਿਵੇਂ ਰਿਹੰਦੇ ਸਮੇ ਵਿੱਚ ਆਈ.ਟੀ ਕੰਪਨੀਆਂ ਦੀਆਂ ਪ੍ਰੀਖਿਆਵਾਂ ਦੇ ਹਰ ਇਕ ਭਾਗ ਨੂੰ ਸਫਲਤਾ ਨਾਲ ਪਾਰ ਕੀਤਾ ਜਾ ਸਕੇ | ਲਾਲੀ ਇੰਫੋਸਿਸ ਦੇ ਐਮ.ਡੀ. ਸਰਦਾਰ ਸੁਖਵਿੰਦਰ ਸਿੰਘ ਲਾਲੀ ਨੇ ਦੱਸਿਆ ਕਿ ਇਹੋ ਜਿਹੇ ਉਪਰਾਲਿਆਂ ਨਾਲ ਵਿਦਿਆਰਥੀਆਂ ਵਿੱਚ ਆਈ.ਟੀ ਕੰਪਨੀਆਂ ਦੀਆਂ ਪ੍ਰੀਖਿਆਵਾਂ ਬਾਰੇ ਜਾਗਰੂਕਤਾ ਵਿੱਚ ਵਾਧਾ ਹੁੰਦਾ ਹੈ | ਉਹਨਾਂ ਅਨੁਸਾਰ ਸੰਸਥਾ ਦਾ ਇਕੋ ਹੀ ਟੀਚਾ ਹੈ ਕਿ ਵਿਦਿਆਰਥੀ ਵੱਧ ਤੋਂ ਵੱਧ ਤਕਨੀਕੀ ਗਿਆਨ ਪ੍ਰਾਪਤ ਕਰ ਆਈ.ਟੀ ਦੀਆਂ ਵੱਡੀਆਂ ਕੰਪਨੀਆਂ ਵਿੱਚ ਰੁਜਗਾਰ ਪ੍ਰਾਪਤ ਕਰ ਸਕਣ। TAGGED: Lally inforces Munish Tokhi August 27, 2023 August 27, 2023 Share This Article Facebook Twitter Whatsapp Whatsapp Telegram Copy Link Print Previous Article जालंधर-पेट्रोल पंप की छत गिरने से 2 मजदूरों की मौत, 2 गंभीर घायल Next Article ਜਲੰਧਰ-ਸ਼੍ਰੋਮਣੀ ਅਕਾਲੀ ਦਲ 6 ਸਤੰਬਰ ਨੂੰ ਕਿਸਾਨਾਂ ਦੇ ਹੱਕ ਚ ਦੇਣਗੇ ਧਰਨਾ Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.