Breaking news ਲੁਟੇਰਿਆਂ ਨਾਲ ਮੁਕਾਬਲਾ ਕਰਦੇ ਹੋਏ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇਗੀ 1 ਕਰੋੜ ਦੀ ਰਾਸ਼ੀ Last updated: 2023/01/09 at 11:00 AM Munish Tokhi Share 0 Min Read SHARE ਚੰਡੀਗੜ੍ਹ (PUNJAB DAINIK NEWS ) ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਜੋ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋ ਗਏ…ਪੰਜਾਬ ਸਰਕਾਰ ਤਰਫੋਂ ₹1 ਕਰੋੜ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ…HDFC ਬੈਂਕ ਵੱਲੋਂ ₹1 ਕਰੋੜ ਦਾ ਬੀਮਾ ਭੁਗਤਾਨ ਕੀਤਾ ਜਾਵੇਗਾ…ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੇ ਸ਼ਹੀਦਾਂ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਹਰ ਔਖੇ ਸਮਿਆਂ ‘ਚ ਖੜ੍ਹੇ ਹਾਂ,ਜਾਣਕਾਰੀ ਮੁੱਖ ਮੰਤਰੀ ਪੰਜਾਬ ਨੇ ਦਿੱਤੀ TAGGED: Cmpunab Munish Tokhi January 9, 2023 January 9, 2023 Share This Article Facebook Twitter Whatsapp Whatsapp Telegram Copy Link Print Previous Article कार लूटने आए लुटेरों और पुलिस के बीच चली गोलियां में पुलिस कर्मी,कई लुटेरे घायल Next Article जालंधर छावनी में टांक क्षत्रिय सभा द्वारा विशेष मीटिंग का आयोजन Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.