Breaking news ਲੁਧਿਆਣਾ-RTA ਵਲੋਂ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾਂ ਕਰਨ ‘ਤੇ 17 ਵਾਹਨਾਂ ਦੇ ਕੀਤੇ ਚਾਲਾਨ Last updated: 2023/10/02 at 9:02 AM Munish Tokhi Share 1 Min Read SHARE ਲੁਧਿਆਣਾ (ਪੰਜਾਬ ਦੈਨਿਕ ਨਿਊਜ) ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਥਾਨਕ ਟਿੱਬਾ ਚੌਂਕ ਤੋਂ ਸਾਹਨੇਵਾਲ ਅਤੇ ਕੋਹਾੜਾ ਤੱਕ ਦੀਆਂ ਸੜਕਾਂ ‘ਤੇ ਅਚਨਚੇਤ ਚੈਕਿੰਗ ਦੌਰਾਨ 12 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਜਿਨਾਂ ਵਿੱਚ 08 ਕੈਂਟਰ, 01 ਟਰੱਕ, 02 ਟਿੱਪਰ, 01 ਪਿੱਕਅਪ ਵੈਨ ਸ਼ਾਮਲ ਸੀ।ਇਸ ਤੋਂ ਇਲਾਵਾ 5 ਵਾਹਨਾਂ ਨੂੰ ਓਵਰਲੋਡ, ਓਪਨ ਡਾਈਵਰਸ਼ਨ, ਬਿਨਾਂ ਦਸਤਾਵੇਜ਼ਾਂ, ਓਵਰਹਾਈਟ ਅਤੇ ਹੋਰ ਕਾਨੂੰਨੀ ਨਿਯਮਾਂ ਦੀ ਉਲੰੰਘਣਾ ਕਰਨ ਕਾਰਨ ਧਾਰਾ 207 ਅੰਦਰ ਬੰਦ ਕੀਤਾ ਜਿਨ੍ਹਾਂ ਵਿੱਚ 02 ਕੈਂਟਰ, 03 ਟਰੱਕ ਮੌਜੂਦ ਸਨ।ਉਨ੍ਹਾਂ ਸਪੱਸ਼ਟ ਕੀਤਾ ਕਿ ਬਿਨਾਂ ਐਚ.ਐਸ.ਆਰ.ਪੀ. ਪਲੇਟਾਂ ਜਾਂ ਬਿਨ੍ਹਾਂ ਦਸਤਾਵੇਜ਼ ਤੋਂ ਕੋਈ ਵੀ ਗੱਡੀ ਸੜਕਾਂ ‘ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜ਼ੋ ਆਏ ਦਿਨ ਹੋ ਰਹੇ ਹਾਦਸਿਆਂ ਕਾਰਨ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ। TAGGED: Rta Munish Tokhi October 2, 2023 October 2, 2023 Share This Article Facebook Twitter Whatsapp Whatsapp Telegram Copy Link Print Previous Article अमृतसर-प्रधानमंत्री के आह्वान पर अमृतसर के वॉर मेमोरियल में बड़े पैमाने पर श्रमदान किया गया Next Article जालंधर भाजपा द्वारा महात्मा गांधी एवं भारत रत्न लाल बहादुर शास्त्री की जयंती पर माल्यार्पण कर किया याद* Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.