Breaking news ਸ. ਸੰਪੂਰਨ ਸਿੰਘ ਦੀ ਅੰਤਿਮ ਅਰਦਾਸ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਣ ਸਾਹਿਬ, ਗੁਰੂ ਤੇਗ ਬਹਾਦੁਰ ਨਗਰ ਵਿੱਖੇ ਮੰਗਲਵਾਰ 20 ਮਈ ਨੂੰ Last updated: 2025/05/18 at 6:53 PM MUNISH TOKHI Share 1 Min Read SHARE ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਆਪ ਜੀ ਨੂੰ ਸਤਿਕਾਰ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਹਰਭਜਨ ਸਿੰਘ ਅਤੇ ਪ੍ਰਦੀਪ ਸਿੰਘ ਦੇ ਪਿਤਾ ਸ. ਸੰਪੂਰਨ ਸਿੰਘ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਮਿਤੀ 13-5-2025 ਨੂੰ ਸਾਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਅਖੰਡ ਪਾਠ ਜੀ ਦਾ ਭੋਗ ਅਤੇ ਅੰਤਿਮ ਅਰਦਾਸ ਦਿਨ ਮੰਗਲਵਾਰ, 20 ਮਈ ਨੂੰ 1 ਤੋਂ 2 ਵਜੇ ਤੱਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਣ ਸਾਹਿਬ, ਗੁਰੂ ਤੇਗ ਬਹਾਦੁਰ ਨਗਰ, ਜਲੰਧਰ ਸ਼ਹਿਰ ਵਿੱਖੇ ਹੋਵੇਗੀ। ਸੰਪਰਕ..ਹਰਭਜਨ ਸਿੰਘ ਅਤੇ ਐੱਸ. ਪ੍ਰਦੀਪ ਸਿੰਘ 98151-01701, 96463-39727 TAGGED: Ardas MUNISH TOKHI May 18, 2025 May 18, 2025 Share This Article Facebook Twitter Whatsapp Whatsapp Telegram Copy Link Print Previous Article ਮੋਟਾਪਾ ਅਤੇ ਵਧਦਾ ਭਾਰ ਕਈ ਬੀਮਾਰੀਆਂ ਦਾ ਕਾਰਨ – ਰੌਸ਼ਨ ਹੈਲਥ ਕੇਅਰ Next Article पंजाब में इस दिन सरकारी छुट्टी का ऐलान,बंद रहेंगे स्कूल,कॉलेज व सरकारी संस्थान Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.