Breaking news ਪੰਜਾਬ ਆਬਕਾਰੀ ਵਿਭਾਗ ਨੇ ਵਿਭਾਗ ਦੇ ਆਬਕਾਰੀ ਇੰਸਪੈਕਟਰਾਂ,ਅਧਿਕਾਰੀਆਂ ਨੂੰ ਵਿਸ਼ੇਸ਼ ਜੈਕਟਾਂ ਕੀਤੀਆਂ ਪ੍ਰਦਾਨ Last updated: 2023/01/22 at 8:40 PM Munish Tokhi Share 0 Min Read SHARE ਚੰਡੀਗੜ੍ਹ (PUNJAB DAINIK NEWS ) ਇਨਫੋਰਸਮੈਂਟ ਗਤੀਵਿਧੀਆਂ ਦੌਰਾਨ ਆਬਕਾਰੀ ਅਧਿਕਾਰੀ ਨੂੰ ਅਧਿਕਾਰਿਕ ਮਾਨਤਾ ਦੇਣ ਲਈ ਪੰਜਾਬ ਆਬਕਾਰੀ ਵਿਭਾਗ ਨੇ ਵਿਭਾਗ ਦੇ ਆਬਕਾਰੀ ਇੰਸਪੈਕਟਰਾਂ, ਆਬਕਾਰੀ ਅਧਿਕਾਰੀਆਂ ਅਤੇ ਇਸ ਤੋਂ ਉੱਪਰ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਜੈਕਟਾਂ ਪ੍ਰਦਾਨ ਕੀਤੀਆਂ ਹਨ। ਇਨ੍ਹਾਂ ਜੈਕਟਾਂ ਦੇ ਅੱਗੇ ਪੰਜਾਬ ਸਰਕਾਰ ਅਤੇ ਐਸ.ਓ.ਜੀ (ਸਪੈਸ਼ਲ ਆਪ੍ਰੇਸ਼ਨ ਗਰੁੱਪ) ਦਾ ਲੋਗੋ ਲੱਗਾ ਹੈ ਅਤੇ ਪਿਛਲੇ ਪਾਸੇ ਵਿਭਾਗ ਦਾ ਨਾਮ ਲਿਖਿਆ ਹੋਇਆ ਹੈ। TAGGED: Excise department Munish Tokhi January 22, 2023 January 22, 2023 Share This Article Facebook Twitter Whatsapp Whatsapp Telegram Copy Link Print Previous Article IPS कुलदीप सिंह चहल ने संभाला जालंधर पुलिस कमिश्नर का चार्ज Next Article पंजाब में एक बार फिर बदला स्कूलों का समय जाने Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.