ਲੁਧਿਆਣਾ (PUNJAB DAINIK NEWS ) ਲੁਧਿਆਣਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟ ਵੱਲੋਂ ਭਗੌੜੇ ਮਨਦੀਪ ਕੌਰ ਉਰਫ ਮੋਨਾ ਅਤੇ ਉਸਦੇ ਪਤੀ ਜਸਵਿੰਦਰ ਸਿੰਘ ਨੂੰ ਉੱਤਰਾਖੰਡ ਤੋਂ ਗ੍ਰਿਫਤਾਰ ਕੀਤਾ ਗਿਆ। ਲੁਧਿਆਣਾ ਕੈਸ਼ ਵੈਨ ਲੁੱਟ ਦਾ ਕਿੰਗਪਿਨ 100 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਗ੍ਰਿਫਤਾਰ।ਪੁਲਿਸ ਟੀਮਾਂ ਵੱਲੋਂ ਬਹੁ-ਕਰੋੜੀ ਲੁੱਟ ਦੇ ਮਾਮਲੇ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਦੀ ਵਰਤੋਂ ਕੀਤੀ ਗਈ।