ਜਲੰਧਰ (PUNJAB DAINIK NEWS ) ਜਲੰਧਰ 20 ਜੂਨ 2023 ਨੂੰ ਪੀ.ਏ.ਪੀ. ਗਰਾਊਂਡ ਵਿਖੇ ਕਰਵਾਏ ਜਾ ਰਹੇ ਸੀ.ਐਮ. ਦੀ ਯੋਗਸ਼ਾਲਾ ਸਮਾਗਮ, ਜਿਸ ਵਿੱਚ ਪੰਜਾਬ ਦੇ CM ਭਗਵੰਤ ਮਾਨ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਜਾ ਰਹੀ ਹੈ, ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜਾਰੀ ਕੀਤਾ ਟ੍ਰੈਫਿਕ ਡਾਇਵਰਸ਼ਨ/ਪਾਰਕਿੰਗ ਪਲਾਨ ਕੀਤਾ ਜਾਰੀ,ਵੇਖੋ

