ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਤਰੀਕ ਨੇੜੇ ਆਉਂਦੀ ਜਾ ਰਹੀ ਹੈ ਦਿਵੇਂ ਹੀ ਰਾਜਨੀਤਿਕ ਨੇਤਾਵਾਂ ਦੀਆਂ ਗੱਤੀ ਵਿਧੀਆਂ ਦਿਨ ਪਤੀ ਦਿਨ ਤੇਜ਼ ਹੁੰਦੀਆਂ ਜਾ ਰਹੀਆਂ ਨੇ,ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਤੇ ਡਾ. ਨਛੱਤਰ ਪਾਲ ਸਮੇਤ ਡੇਰਾ ਬਿਆਸ ਵਿਖੇ ਨਤਮਸਤਕ ਹੋਏ ਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਦਾ ਆਸ਼ੀਰਵਾਦ ਲਿਆ|ਬਲਵਿੰਦਰ ਕੁਮਾਰ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬੜੇ ਭਾਗਾਂ ਵਾਲੇ ਸਮਝਦੇ ਹਨ ਜਿਨ੍ਹਾਂ ਨੂੰ ਬਾਬਾ ਜੀ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ ਹੈ। 
