ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਦੁਕਾਨਦਾਰਾਂ ਨੇ 3 ਦਿਨਾਂ ਲਈ ਦੁਕਾਨਾਂ ਬੰਦ ਰੱਖਣ ਦਾ ਐਲਾਨ ਮਾਰਕੀਟ ਦੇ ਪ੍ਰਧਾਨ ਰਾਜੀਵ ਦੁੱਗਲ ਸਾਰੀ ਐਸੋਸੀਏਸ਼ਨ ਦੇ ਨਾਲ ਮੀਟਿੰਗ ਕਰ ਕੇ ਕੀਤਾ ਹੈ ਦੱਸਿਆ ਕਿ ਮਾਡਲ ਟਾਊਨ ਮੋਬਾਈਲ ਐਸੋਸੀਏਸ਼ਨ ਮਾਡਲ ਟਾਊਨ ਦੇ ਦੁਕਾਨਦਾਰਾਂ ਵੱਲੋਂ ਉਪਰੋਕਤ ਐਲਾਨ 28 ਤੋਂ 30 ਜੂਨ ਤੱਕ ਬੰਦ ਰਹਿਣ ਦਾ ਐਲਾਨ ਕੀਤਾ ਗਿਆ ਹੈ Iਉਹਨਾਂ ਸਾਰੇ ਗ੍ਰਾਹਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਜਿਨਾਂ ਵਿੱਚ ਜਲੰਧਰ ਦੀ ਮਾਡਲ ਟਾਊਨ ਮਾਰਕੀਟ ਵਿੱਚ ਨਾ ਆਉਣ ਤਾਂ ਜੋ ਉਹਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |

