ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਆਪ ਜੀ ਨੂੰ ਸਤਿਕਾਰ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਹਰਭਜਨ ਸਿੰਘ ਅਤੇ ਪ੍ਰਦੀਪ ਸਿੰਘ ਦੇ ਪਿਤਾ ਸ. ਸੰਪੂਰਨ ਸਿੰਘ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਮਿਤੀ 13-5-2025 ਨੂੰ ਸਾਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਅਖੰਡ ਪਾਠ ਜੀ ਦਾ ਭੋਗ ਅਤੇ ਅੰਤਿਮ ਅਰਦਾਸ ਦਿਨ ਮੰਗਲਵਾਰ, 20 ਮਈ ਨੂੰ 1 ਤੋਂ 2 ਵਜੇ ਤੱਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਣ ਸਾਹਿਬ, ਗੁਰੂ ਤੇਗ ਬਹਾਦੁਰ ਨਗਰ, ਜਲੰਧਰ ਸ਼ਹਿਰ ਵਿੱਖੇ ਹੋਵੇਗੀ।
ਸੰਪਰਕ..ਹਰਭਜਨ ਸਿੰਘ ਅਤੇ ਐੱਸ. ਪ੍ਰਦੀਪ ਸਿੰਘ 98151-01701, 96463-39727 


