ਲੁਧਿਆਣਾ (ਪੰਜਾਬ ਦੈਨਿਕ ਨਿਊਜ਼) ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋ ਗਏ ਹਨ,ਜਾਣਕਾਰੀ ਸੁਖਬੀਰ ਸਿੰਘ ਬਾਦਲ ਵਲੋਂ ਸਾਂਝਾ ਕੀਤੀ ਗਈ ਹੈਂ -ਬਾਦਲ ਨੇ ਕਿਹਾ,ਆਪਣੇ ਛੋਟੇ ਭਰਾ ਅਨਿਲ ਜੋਸ਼ੀ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਣ ‘ਤੇ ਬਹੁਤ ਖੁਸ਼ੀ ਹੋਈ, ਮੈਂ ਉਨ੍ਹਾਂ ਦੀ ਵਾਪਸੀ ਦਾ ਸੁਆਗਤ ਕਰਦਾ ਹਾਂ । ਉਹ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਪ੍ਰਚਾਰ ਮੁਹਿੰਮ ਵਿੱਚ ਵੀ ਸ਼ਾਮਲ ਹੋ ਗਏ ਹਨ । ਅਸੀਂ ਸਾਰੇ ਇਕੱਠੇ ਹੋ ਕੇ ਮੁੜ ਪੰਜਾਬ ਨੂੰ ਅੱਗੇ ਲੈ ਕੇ ਜਾਵਾਂਗੇ
