ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 3 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ | ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਸੁਰੱਖਿਆ ਨੂੰ ਪਹਿਲ ਦੇਣ ਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ।
