ਚੰਡੀਗੜ੍ਹ (ਪੰਜਾਬ ਦੈਨਿਕ ਨਿਊਜ਼) ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ/ਪ੍ਰਾਈਵੇਟ ਸਕੂਲਾਂ/ ਕਾਲਜਾਂ/ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ ਮਿਤੀ 7 ਸਤੰਬਰ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ | ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰਨ ।
