ਚੰਡੀਗੜ੍ਹ (ਪੰਜਾਬ ਦੈਨਿਕ ਨਿਊਜ਼) ਚਰਨਜੀਤ ਸਿੰਘ ਚੰਨੀ, ਮਾਨਯੋਗ ਮੁੱਖ ਮੰਤਰੀ ਪੰਜਾਬ ਨੇ ਸਾਬਕਾ ਸਾਂਸਦ ਮਹਿੰਦਰ ਸਿੰਘ ਕੇ.ਪੀ ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ, ਚੰਡੀਗੜ੍ਹ ਨੂੰ ਕੈਬਨਿਟ ਮੰਤਰੀ ਦਾ ਦਰਜਾ ਦੇ ਕੇ ਸਨਮਾਨਿਤ ਕੀਤਾ ਹੈ। ਮਹਿੰਦਰ ਸਿੰਘ ਕੇ.ਪੀ ਨੂੰ ਕੈਬਨਿਟ ਮੰਤਰੀ ਦਾ ਦਰਜਾ ਮਿਲਣ ਤੇ ਸਮੂਹ ਸਟਾਫ ਵਲੋਂ ਖੁਸ਼ੀ ਜਾਹਰ ਕੀਤੀ ਗਈ। ਇਸ ਖੁਸ਼ੀ ਦੇ ਮੌਕੇ ਤੇ ਸ਼ਾਮ ਲਾਲ (ਨਿੱਜੀ ਸਕੱਤਰ), ਹਰਪ੍ਰੀਤ ਸਿੰਘ (ਨਿੱਜੀ ਸਹਾਇਕ), ਮਨਪ੍ਰੀਤ ਕੌਰ ਅਤੇ ਅਰਵਿੰਦਰ ਸਿੰਘ, ਕਲਰਕ ਵੱਲੋਂ ਵਧਾਈ ਦਿੱਤੀ। ਮੰਤਰੀ ਦਾ ਦਰਜਾ ਮਿਲਣ ਤੋਂ ਬਾਅਦ ਕੇ ਪੀ ਦੇ ਪ੍ਰਸ਼ੰਸਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ