ਚੰਡੀਗੜ੍ਹ (ਪੰਜਾਬ ਦੈਨਿਕ ਨਿਊਜ਼) ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਸਾਂਸਦ ਮਹਿੰਦਰ ਸਿੰਘ ਕੇ.ਪੀ ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ, ਚੰਡੀਗੜ੍ਹ ਨੂੰ ਕੈਬਨਿਟ ਮੰਤਰੀ ਦਾ ਦਰਜਾ ਮਿਲਣ ਤੇ ਕਰਮਜੀਤ ਸਿੰਘ ਖੈਹਰਾ ਯੂ ਕੇ,ਸੁਖਪਾਲ ਸਿੰਘ ਪਵਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੈਕਟਰੀ ਗੀਤ ਰਤਨ ਖੈਹਰਾ ਚੰਡੀਗਡ਼੍ਹ ਮੌਜੂਦ ਸੀ Iਇਸ ਦੌਰਾਨ ਫੁੱਲਾਂ ਦੇ ਗੁਲਦਸਤੇ ਦੇ ਕੇ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਗਿਆ,ਇੱਥੇ ਦੱਸਣਯੋਗ ਗੱਲ ਇਹ ਵੀ ਹੈ ਕਿ ਮੁੱਖ ਮੰਤਰੀ ਚੰਨੀ ਦੀ ਰਿਸ਼ਤੇਦਾਰੀ ਹੋਣ ਦੇ ਨਾਲ ਨਾਲ ਟਕਸਾਲੀ ਕਾਂਗਰਸੀ ਹੋਣ ਦਾ ਫਾਇਦਾ ਵੀ ਕੇਪੀ ਨੂੰ ਕਿਤੇ ਨਾ ਕਿਤੇ ਜ਼ਰੂਰ ਮਿਲ ਰਿਹਾ ਜਿਸ ਕਾਰਨ ਉਨ੍ਹਾਂ ਦੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ,ਸਮਰਥਕਾਂ ਵੱਲੋਂ ਲਗਾਤਾਰ ਕੇਪੀ ਨੂੰ ਵਧਾਈਆਂ ਦਾ ਸਿਲਸਿਲਾ ਜਾਰੀ ਹੈ