


ਚੰਡੀਗੜ੍ਹ (PUNJAB DAINIK NEWS ) ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਜੋ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋ ਗਏ…ਪੰਜਾਬ ਸਰਕਾਰ ਤਰਫੋਂ ₹1 ਕਰੋੜ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ…HDFC ਬੈਂਕ ਵੱਲੋਂ ₹1 ਕਰੋੜ ਦਾ ਬੀਮਾ ਭੁਗਤਾਨ ਕੀਤਾ ਜਾਵੇਗਾ…ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੇ ਸ਼ਹੀਦਾਂ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਹਰ ਔਖੇ ਸਮਿਆਂ ‘ਚ ਖੜ੍ਹੇ ਹਾਂ,ਜਾਣਕਾਰੀ ਮੁੱਖ ਮੰਤਰੀ ਪੰਜਾਬ ਨੇ ਦਿੱਤੀ
