ਚੰਡੀਗੜ੍ਹ (ਪੰਜਾਬ ਦੈਨਿਕ ਨਿਊਜ਼ ) ਆਮ ਆਦਮੀ ਪਾਰਟੀ ਵੱਲੋਂ ਦੋ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰ ਕੀਤਾ ਗਿਆ I ਇੱਕ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੂਜੇ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਪੰਜਾਬ ਸਰਕਾਰ ਵੱਲੋਂ ਰਾਜ ਸਭਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ
